Saturday, July 27, 2024
HomePunjabi NewsLiberal Breakingਵਿੱਤ ਮੰਤਰੀ ਹਰਪਾਲ ਚੀਮਾ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ...

ਵਿੱਤ ਮੰਤਰੀ ਹਰਪਾਲ ਚੀਮਾ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਤਿਰੰਗਾ ਲਹਿਰਾਇਆ

ਵਿੱਤ ਮੰਤਰੀ ਹਰਪਾਲ ਚੀਮਾ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਤਿਰੰਗਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਨਾਲ ਕਈ ਸੀਨੀਅਰ ਆਗੂ ਵੀ ਮੌਜੂਦ ਹਨ। ਦੱਸ ਦੇਈਏ ਕਿ ਗੁਰੂ ਗੋਬਿੰਦ ਸਿੰਘ ਸਟੇਡੀਅਮ ‘ਚ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਮੰਤਰੀ ਹਰਪਾਲ ਚੀਮਾ ਨੇ ਝੰਡਾ ਲਹਿਰਾਇਆ ਅਤੇ ਸਲਾਮੀ ਲਈ। ਹਰਪਾਲ ਚੀਮਾ ਨੇ ਕਿਹਾ ਕਿ ਉਹ ਗਣਤੰਤਰ ਦਿਵਸ ‘ਤੇ ਪੰਜਾਬੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹਨ ਅਤੇ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ 26 ਜਨਵਰੀ ਇੱਕ ਤਿਉਹਾਰ ਵਾਂਗ ਹੈ।

RELATED ARTICLES

Most Popular

Recent Comments