More
    HomePunjabi NewsLiberal BreakingFIR ਦੇ ਵੇਰਵੇ ਆਏ ਸਾਹਮਣੇ: ਸਾਬਕਾ ਮੰਤਰੀ ਲਾਲਜੀਤ ਭੁੱਲਰ, ਉਨ੍ਹਾਂ ਦੇ ਪਿਤਾ...

    FIR ਦੇ ਵੇਰਵੇ ਆਏ ਸਾਹਮਣੇ: ਸਾਬਕਾ ਮੰਤਰੀ ਲਾਲਜੀਤ ਭੁੱਲਰ, ਉਨ੍ਹਾਂ ਦੇ ਪਿਤਾ ਅਤੇ PA ‘ਤੇ BNS ਦੀਆਂ ਧਾਰਾਵਾਂ 108 ਅਤੇ 351 ਤਹਿਤ ਕੇਸ ਦਰਜ

    ਅੰਮ੍ਰਿਤਸਰ: ਵੇਅਰਹਾਊਸ ਅਫ਼ਸਰ ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਦਰਜ FIR ਦੇ ਵੇਰਵੇ ਸਾਹਮਣੇ ਆਏ ਹਨ। ਪੁਲਿਸ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਅਤੇ PA ਦਿਲਬਾਗ ਸਿੰਘ ਵਿਰੁੱਧ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 108 (ਖੁਦਕੁਸ਼ੀ ਲਈ ਉਕਸਾਉਣਾ) ਅਤੇ 351 (ਧਮਕਾਉਣਾ) ਤਹਿਤ ਮਾਮਲਾ ਦਰਜ ਕੀਤਾ ਹੈ। ਅੰਮ੍ਰਿਤਸਰ ਪੁਲਿਸ ਦੀਆਂ ਟੀਮਾਂ ਹੁਣ ਅਗਲੀ ਕਾਰਵਾਈ ਵਿੱਚ ਜੁਟ ਗਈਆਂ ਹਨ।

    RELATED ARTICLES

    Most Popular

    Recent Comments