ਕੱਲ੍ਹ ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਨੇ ਸ਼ਿਵ ਸੈਨਾ ਸਮਾਜਵਾਦੀ ਦੇ ਇੱਕ ਮੈਂਬਰ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ। ਸੁਰਜੀਤ ਸਿੰਘ ਨੇ ਪੁਲਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਰਾਣਾ ਰੰਧਾਵਾ ਨੇ 11 ਜੂਨ ਨੂੰ ਆਪਣੀ ਫੇਸਬੁੱਕ ‘ਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਗਲਤ ਤਰੀਕੇ ਨਾਲ ਅਪਲੋਡ ਕਰਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਲੁਧਿਆਣਾ ਵਿੱਚ ਸ਼ਿਵ ਸੈਨਾ ਸਮਾਜਵਾਦੀ ਆਗੂ ਖ਼ਿਲਾਫ਼ F.I.R ਦਰਜ
RELATED ARTICLES