HomePunjabi NewsLiberal Breakingਭਾਜਪਾ ਆਗੂ ਦੇ ਖਿਲਾਫ਼ ਲੁਧਿਆਣਾ ਵਿੱਚ ਦਰਜ ਹੋਈ ਐਫ ਆਈ ਆਰ

ਭਾਜਪਾ ਆਗੂ ਦੇ ਖਿਲਾਫ਼ ਲੁਧਿਆਣਾ ਵਿੱਚ ਦਰਜ ਹੋਈ ਐਫ ਆਈ ਆਰ

ਪੰਜਾਬ ਦੇ ਲੁਧਿਆਣਾ ਵਿੱਚ ਸਦਰ ਥਾਣਾ ਪੁਲਿਸ ਨੇ ਭਾਜਪਾ ਆਗੂ ਅਤੇ ਜੁੱਤੀਆਂ ਦੇ ਕਾਰੋਬਾਰੀ ਗੁਰਵਿੰਦਰ ਸਿੰਘ ਉਰਫ਼ ਪ੍ਰਿਕਨਾਲ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਇੱਕ ਸਿੱਖ ਕਥਾਵਾਚਕ ਨੂੰ ਗਾਲ੍ਹਾਂ ਕੱਢਣ ਅਤੇ ਧਮਕੀਆਂ ਦੇਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਫਿਲਹਾਲ ਦੋਸ਼ੀ ਅਜੇ ਫਰਾਰ ਹੈ। 

RELATED ARTICLES

Most Popular

Recent Comments