ਪੁਲਿਸ ਨੇ ਪੰਜਾਬ ਦੇ ਲੁਧਿਆਣਾ ਵਿੱਚ ਇੱਕ ਭਾਜਪਾ ਨੇਤਾ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਹੈ। ਪੁਲੀਸ ਨੇ ਹਾਲੇ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ। ਪੁਲਸ ਉਸ ਦੀ ਭਾਲ ‘ਚ ਛਾਪੇਮਾਰੀ ਕਰ ਰਹੀ ਹੈ। ਭਾਜਪਾ ਨੇਤਾ ਜਤਿੰਦਰ ਗੋਰਾਇਣ ‘ਤੇ ਈਸਾਈ ਧਰਮ ਵਿਰੁੱਧ ਗਲਤ ਸ਼ਬਦਾਵਲੀ ਵਰਤਣ ਦਾ ਦੋਸ਼ ਹੈ।
ਪੰਜਾਬ ਵਿੱਚ ਭਾਜਪਾ ਆਗੂ ਤੇ ਦਰਜ ਹੋਈ ਐੱਫ ਆਈ ਆਰ
RELATED ARTICLES