More
    HomePunjabi NewsLiberal Breakingਚੋਣ ਡਿਊਟੀ ਸਮੇ ਗੈਰ-ਹਾਜ਼ਰ ਕਰਮਚਾਰੀਆਂ ਵਿਰੁੱਧ ਦਰਜ ਕੀਤੀ ਜਾਵੇਗੀ ਐਫਆਈਆਰ

    ਚੋਣ ਡਿਊਟੀ ਸਮੇ ਗੈਰ-ਹਾਜ਼ਰ ਕਰਮਚਾਰੀਆਂ ਵਿਰੁੱਧ ਦਰਜ ਕੀਤੀ ਜਾਵੇਗੀ ਐਫਆਈਆਰ

    ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਲਈ ਟਰੇਨਿੰਗ ਸੈਸ਼ਨ ਕਰਵਾਏ ਜਾ ਰਹੇ ਹਨ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 5 ਮਈ ਦੀ ਤਰੀਕ ਤੈਅ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡੀ.ਸੀ. ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਗੈਰ-ਹਾਜ਼ਰ ਕਰਮਚਾਰੀਆਂ ਵਿਰੁੱਧ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 134 ਤਹਿਤ ਐਫਆਈਆਰ ਦਰਜ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਭਾਗੀ ਕਾਰਵਾਈ ਵੀ ਕੀਤੀ ਜਾਵੇਗੀ।

    RELATED ARTICLES

    Most Popular

    Recent Comments