ਸ਼ੀਤਲ ਅੰਗੁਰਾਲ ਦੀਆਂ ਮੁਸ਼ਕਿਲਾਂ ਹੁਣ ਵਧਣ ਵਾਲੀਆਂ ਹਨ। ਸ਼ੀਤਲ ਅੰਗੁਰਾਲ ਦੀ ਡਰੱਗ ਸਮੱਗਲਰ ਮਨੀ ਠਾਕੁਰ ਨਾਲ ਫੋਟੋ ਸਾਹਮਣੇ ਆਈ ਹੈ, ਜੋ ਕਿ ਬ੍ਰਿਟੇਨ ‘ਚ ਹੈ ਜੋ ਅੰਤਰਰਾਸ਼ਟਰੀ ਪੱਧਰ ਦੀ ਡਰੱਗਜ਼ ਚੇਨ ਚਲਾ ਰਿਹਾ ਹੈ। ਇਸ ਦੇ ਆਧਾਰ ’ਤੇ ਥਾਣਾ ਸਿਟੀ ਪੁਲੀਸ ਨੇ ਪੰਜਾਬ ਸਰਕਾਰ ਨੂੰ ਕਾਰਵਾਈ ਲਈ ਪੱਤਰ ਲਿਖਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸ਼ੀਤਲ ਨੂੰ ਜਲਦੀ ਹੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਜਾਵੇਗਾ।
ਆਪ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸ਼ੀਤਲ ਅੰਗੁਰਾਲ ਤੇ ਦਰਜ ਹੋਵੇਗੀ ਐਫਆਈਆਰ
RELATED ARTICLES