HomePunjabi NewsEntertainmentਬ੍ਰੇਕਿੰਗ: ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ ਬਾਹਰ ਗੋਲੀਬਾਰੀ ਦੀਆਂ ਖ਼ਬਰਾਂ ਨਿਕਲੀਆਂ...

ਬ੍ਰੇਕਿੰਗ: ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ ਬਾਹਰ ਗੋਲੀਬਾਰੀ ਦੀਆਂ ਖ਼ਬਰਾਂ ਨਿਕਲੀਆਂ ਅਫ਼ਵਾਹ, ਪੁਲਿਸ ਨੇ ਦਿੱਤਾ ਸਪੱਸ਼ਟੀਕਰਨ

ਅੰਮ੍ਰਿਤਸਰ: ਮਸ਼ਹੂਰ ਕਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ ਦੇ ਬਾਹਰ ਗੋਲੀਬਾਰੀ ਦੀ ਚਰਚਾ ਨੂੰ ਪੁਲਿਸ ਨੇ ਸਿਰੇ ਤੋਂ ਨਕਾਰਦਿਆਂ ਅਫਵਾਹ ਕਰਾਰ ਦਿੱਤਾ ਹੈ। ਸ਼ਹਿਰ ਵਿੱਚ ਇਹ ਚਰਚਾ ਤੇਜ਼ੀ ਨਾਲ ਫੈਲ ਰਹੀ ਸੀ ਕਿ ਹੋਲੀ ਸਿਟੀ ਵਿਖੇ ਉਨ੍ਹਾਂ ਦੇ ਘਰ ਬਾਹਰ ਗੋਲੀ ਚੱਲੀ ਹੈ। ਇਸ ਘਰ ਵਿੱਚ ਕਪਿਲ ਦੀ ਭੈਣ ਰਹਿ ਰਹੀ ਹੈ। ਪੁਲਿਸ ਮੁਤਾਬਕ ਉੱਥੇ ਅਜਿਹਾ ਕੁਝ ਨਹੀਂ ਵਾਪਰਿਆ।

RELATED ARTICLES

Most Popular

Recent Comments