HomePunjabi NewsLiberal Breakingਪੰਜਾਬ ਪੁਲਿਸ ਵੱਲੋਂ ਲੁਧਿਆਣਾ ਦੇ ਵਿੱਚ ਕੱਢਿਆ ਗਿਆ ਫਲੈਗ ਮਾਰਚ

ਪੰਜਾਬ ਪੁਲਿਸ ਵੱਲੋਂ ਲੁਧਿਆਣਾ ਦੇ ਵਿੱਚ ਕੱਢਿਆ ਗਿਆ ਫਲੈਗ ਮਾਰਚ

ਅੱਜ ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਸੀਨੀਅਰ ਅਧਿਕਾਰੀਆਂ ਨਾਲ ਸੜਕਾਂ ‘ਤੇ ਹਨ। ਪੁਲਿਸ ਵੱਲੋਂ ਅੱਜ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਪੁਲੀਸ ਫੋਰਸ ਦੀਆਂ ਟੀਮਾਂ ਵੀ ਕਈ ਸ਼ੱਕੀ ਇਲਾਕਿਆਂ ਵਿੱਚ ਛਾਪੇਮਾਰੀ ਕਰਕੇ ਨਸ਼ਾ ਤਸਕਰਾਂ ਨੂੰ ਕਾਬੂ ਕਰਨਗੀਆਂ। ਫਲੈਗ ਮਾਰਚ ਵਿੱਚ 300 ਤੋਂ ਵੱਧ ਪੁਲੀਸ ਮੁਲਾਜ਼ਮ ਸ਼ਾਮਲ ਹਨ।

RELATED ARTICLES

Most Popular

Recent Comments