ਮੁੱਖ ਮੰਤਰੀ ਭਗਵੰਤ ਮਾਨ ਦਾ ਡਰੀਮ ਪ੍ਰੋਜੈਕਟ ਹਲਵਾਰਾ ਏਅਰਪੋਰਟ ਇਸ ਸਾਲ ਪੂਰਾ ਹੋ ਸਕਦਾ ਹੈ। ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਦਾ ਇੰਤਜ਼ਾਰ ਇਸ ਸਾਲ ਦੇ ਅੰਤ ਤੱਕ ਖਤਮ ਹੋ ਸਕਦਾ ਹੈ, ਜਿਸ ਤਹਿਤ ਏਅਰਫੋਰਸ ਸਟੇਸ਼ਨ ਦੇ ਅੰਦਰਲੇ ਹਿੱਸੇ ਦਾ ਨਿਰਮਾਣ ਕਾਰਜ 30 ਸਤੰਬਰ ਤੱਕ ਮੁਕੰਮਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਹਲਵਾਰਾ ਹਵਾਈ ਅੱਡੇ ਤੋਂ ਜਲਦੀ ਹੋ ਸਕਦੀਆਂ ਹਨ ਉਡਾਣਾਂ ਸ਼ੁਰੂ
RELATED ARTICLES