ਪੰਜਾਬ ਦੇ ਲੁਧਿਆਣਾ ਵਿੱਚ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡਾ ਕੁਝ ਦਿਨਾਂ ਵਿੱਚ ਖੁੱਲ੍ਹਣ ਜਾ ਰਿਹਾ ਹੈ। ਪ੍ਰਸ਼ਾਸਨਿਕ ਅਧਿਕਾਰੀ ਵੀ ਹਵਾਈ ਅੱਡੇ ਦੇ ਕੰਮਕਾਜ ਦੀ ਲਗਾਤਾਰ ਜਾਂਚ ਕਰ ਰਹੇ ਹਨ। ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਏਅਰਪੋਰਟ ਪੁੱਜੇ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਲੁਧਿਆਣਾ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਜਲਦ ਸ਼ੁਰੂ ਹੋਣਗੀਆਂ ਉਡਾਨਾਂ
RELATED ARTICLES