ਭਾਰੀ ਮੀਂਹ ਕਾਰਨ ਨੇਪਾਲ-ਯੂਪੀ ਸਰਹੱਦ ਦੇ ਨੇੜੇ 7 ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਪੀਲੀਭੀਤ, ਲਖੀਮਪੁਰ ਖੇੜੀ, ਬਹਰਾਇਚ, ਸ਼ਰਾਵਸਤੀ, ਬਲਰਾਮਪੁਰ, ਸਿਧਾਰਥਨਗਰ ਅਤੇ ਮਹਾਰਾਜਗੰਜ ਦੇ ਕਰੀਬ 800 ਪਿੰਡਾਂ ਵਿੱਚ ਹੜ੍ਹ ਨਾਲ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹਨ। NDRF ਅਤੇ SDRF ਦੀਆਂ ਟੀਮਾਂ ਬਚਾਅ ‘ਚ ਲੱਗੀਆਂ ਹੋਈਆਂ ਹਨ।
ਨੇਪਾਲ-ਯੂਪੀ ਸਰਹੱਦ ਦੇ ਨੇੜੇ 7 ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ
RELATED ARTICLES