HomePunjabi NewsLiberal Breakingਨੇਪਾਲ-ਯੂਪੀ ਸਰਹੱਦ ਦੇ ਨੇੜੇ 7 ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ

ਨੇਪਾਲ-ਯੂਪੀ ਸਰਹੱਦ ਦੇ ਨੇੜੇ 7 ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ

ਭਾਰੀ ਮੀਂਹ ਕਾਰਨ ਨੇਪਾਲ-ਯੂਪੀ ਸਰਹੱਦ ਦੇ ਨੇੜੇ 7 ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਪੀਲੀਭੀਤ, ਲਖੀਮਪੁਰ ਖੇੜੀ, ਬਹਰਾਇਚ, ਸ਼ਰਾਵਸਤੀ, ਬਲਰਾਮਪੁਰ, ਸਿਧਾਰਥਨਗਰ ਅਤੇ ਮਹਾਰਾਜਗੰਜ ਦੇ ਕਰੀਬ 800 ਪਿੰਡਾਂ ਵਿੱਚ ਹੜ੍ਹ ਨਾਲ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹਨ। NDRF ਅਤੇ SDRF ਦੀਆਂ ਟੀਮਾਂ ਬਚਾਅ ‘ਚ ਲੱਗੀਆਂ ਹੋਈਆਂ ਹਨ।

RELATED ARTICLES

Most Popular

Recent Comments