ਬ੍ਰੇਕਿੰਗ: ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਅੱਜ ਅਤੇ ਸ਼ਨੀਵਾਰ ਨੂੰ ਕੋਹਰਾ ਛਾਇਆ ਰਹੇਗਾ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਜ਼ਿਲ੍ਹੇ ਹਨ- ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ। ਇਸਦੇ ਨਾਲ, ਪਰਾਲੀ ਸਾੜਨ ਕਾਰਨ ਹਵਾ ਪ੍ਰਦੂਸ਼ਿਤ ਹੋਣ ਦੀ ਸਮੱਸਿਆ ਜਾਰੀ ਹੈ।
ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਅੱਜ ਅਤੇ ਸ਼ਨੀਵਾਰ ਨੂੰ ਧੁੰਦ ਅਤੇ ਕੋਹਰੇ ਦਾ ਅਲਰਟ
RELATED ARTICLES