ਵਿਸਾਖੀ ਦੇ ਮੌਕੇ ਤੇ ਸਿੱਖ ਸੰਗਤਾਂ ਨਨਕਾਣਾ ਸਾਹਿਬ ਦਰਸ਼ਨਾਂ ਦੇ ਲਈ ਜਾਂਦੀਆਂ ਹਨ। ਇਸ ਵਾਰ ਪਾਕਿਸਤਾਨ ਨੇ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 2,843 ਵੀਜ਼ੇ ਜਾਰੀ ਕੀਤੇ ਹਨ। ਸਿੱਖ ਸੰਗਤਾਂ 13 ਅਪ੍ਰੈਲ ਤੋਂ 22 ਅਪ੍ਰੈਲ ਤੱਕ ਪਾਕਿਸਤਾਨ ਵਿੱਚ ਰਹਿਣਗੀਆਂ ਇਹ ਘੋਸ਼ਣਾ ਭਾਰਤ ਵਿਚ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਕ ਪੋਸਟ ਰਾਹੀਂ ਕੀਤੀ ਗਈ।
ਵਿਸਾਖੀ ਲਈ ਪਾਕਿਸਤਾਨ ਨੇ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 2,843 ਵੀਜ਼ੇ ਕੀਤੇ ਜਾਰੀ
RELATED ARTICLES