HomePunjabi NewsLiberal Breakingਵਿਸਾਖੀ ਲਈ ਪਾਕਿਸਤਾਨ ਨੇ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 2,843 ਵੀਜ਼ੇ ਕੀਤੇ...

ਵਿਸਾਖੀ ਲਈ ਪਾਕਿਸਤਾਨ ਨੇ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 2,843 ਵੀਜ਼ੇ ਕੀਤੇ ਜਾਰੀ

ਵਿਸਾਖੀ ਦੇ ਮੌਕੇ ਤੇ ਸਿੱਖ ਸੰਗਤਾਂ ਨਨਕਾਣਾ ਸਾਹਿਬ ਦਰਸ਼ਨਾਂ ਦੇ ਲਈ ਜਾਂਦੀਆਂ ਹਨ। ਇਸ ਵਾਰ ਪਾਕਿਸਤਾਨ ਨੇ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 2,843 ਵੀਜ਼ੇ ਜਾਰੀ ਕੀਤੇ ਹਨ। ਸਿੱਖ ਸੰਗਤਾਂ 13 ਅਪ੍ਰੈਲ ਤੋਂ 22 ਅਪ੍ਰੈਲ ਤੱਕ ਪਾਕਿਸਤਾਨ ਵਿੱਚ ਰਹਿਣਗੀਆਂ ਇਹ ਘੋਸ਼ਣਾ ਭਾਰਤ ਵਿਚ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਕ ਪੋਸਟ ਰਾਹੀਂ ਕੀਤੀ ਗਈ।

RELATED ARTICLES

Most Popular

Recent Comments