ਲੋਕ ਸਭਾ ਸੀਟ ਲੁਧਿਆਣਾ ਦੇ ਲਈ ਕਾਂਗਰਸ ਵੱਲੋਂ ਉਮੀਦਵਾਰ ਦਾ ਐਲਾਨ ਕਰਨਾ ਹਜੇ ਬਾਕੀ ਹੈ। ਚਰਚਾ ਸੀ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਾਂਗਰਸ ਵੱਲੋਂ ਲੁਧਿਆਣਾ ਤੋਂ ਟਿਕਟ ਦਿੱਤੀ ਜਾ ਸਕਦੀ ਹੈ ਪਰ ਕੁਝ ਵਿਧਾਇਕਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਇਸ ਦੇ ਬਾਅਦ ਹੁਣ ਚਰਚਾ ਹੈ ਕਿ ਖੰਨਾ ਤੋਂ ਦੋ ਵਾਰੀ ਵਿਧਾਇਕ ਰਹਿ ਚੁੱਕੇ ਤੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੂੰ ਕਾਂਗਰਸ ਟਿਕਟ ਦੇ ਸਕਦੀ ਹੈ।
ਲੁਧਿਆਣਾ ਲੋਕ ਸਭਾ ਹਲਕੇ ਲਈ ਕਾਂਗਰਸ ਹੁਣ ਇਸ ਉਮੀਦਵਾਰ ਨੂੰ ਲਿਆ ਸਕਦੀ ਹੈ ਚੋਣ ਮੈਦਾਨ ਵਿੱਚ
RELATED ARTICLES