ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਿਹਤਮੰਦ ਵਿਚਾਰ-ਵਟਾਂਦਰੇ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਝ ਸਿਆਸੀ ਹਿੱਤਾਂ ਲਈ ਮੁੱਠੀਭਰ ਲੋਕ ਸੰਸਦ ‘ਚ ਹੰਗਾਮਾ ਕਰਕੇ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
“ਕੁਝ ਸਿਆਸੀ ਹਿੱਤਾਂ ਲਈ ਮੁੱਠੀਭਰ ਲੋਕ ਸੰਸਦ ‘ਚ ਹੰਗਾਮਾ ਕਰਕੇ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ” : ਪੀਐਮ ਮੋਦੀ
RELATED ARTICLES