ਨਸ਼ਿਆਂ ਤੇ ਨਕੇਲ ਕੱਸਣ ਲਈ ਪੰਜਾਬ ਸਰਕਾਰ ਵਲੋਂ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦਾ ਗਠਨ ਕੀਤਾ ਗਿਆ ਹੈ। ਇਸ ਨੂੰ ਪਹਿਲਾਂ ਤੋਂ ਕੰਮ ਕਰ ਰਹੇ STF ਨੂੰ ਅਪਡੇਟ ਕਰਕੇ ਬਣਾਇਆ ਗਿਆ ਹੈ। ਜਾਣਕਾਰੀ ਦੇਣ ਜਾਂ ਕੋਈ ਜਾਣਕਾਰੀ ਲੈਣ ਲਈ ਚੈਟਬਾਕਸ ਨੰਬਰ ਜਾਰੀ ਕੀਤਾ ਗਿਆ ਹੈ। ਇਸ ਦੇ ਲਈ ਲੋਕਾਂ ਨੂੰ 9779100200 ‘ਤੇ ਕਾਲ ਕਰਨਾ ਹੋਵੇਗਾ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਤੁਹਾਨੂੰ ਮੈਸੇਜ ਦਾ ਜਵਾਬ ਵੀ ਮਿਲੇਗਾ ਅਤੇ ਕਾਰਵਾਈ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ।
ਨਸ਼ਿਆਂ ਤੇ ਨਕੇਲ ਕੱਸਣ ਲਈ ਪੰਜਾਬ ਸਰਕਾਰ ਵੱਲੋਂ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ
RELATED ARTICLES