ਪੰਜਾਬ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਪ੍ਰਚਾਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਵਿੱਚ 35 ਮੈਂਬਰਾਂ ਨੂੰ ਥਾਂ ਦਿੱਤੀ ਗਈ ਹੈ। ਇਸ ਸੂਚੀ ਵਿੱਚ ਕਾਂਗਰਸ ਦੇ ਸੀਨੀਅਰ ਆਗੂਆਂ, ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਸੀਨੀਅਰ ਆਗੂ ਅਤੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੰਵਰਪਾਲ ਸਿੰਘ ਨੂੰ ਕਾਂਗਰਸ ਵੱਲੋਂ ਬਣਾਈ ਗਈ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ।
ਪੰਜਾਬ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਪ੍ਰਚਾਰ ਕਮੇਟੀ ਦਾ ਗਠਨ
RELATED ARTICLES