HomePunjabi NewsLiberal Breakingਨਗਰ ਨਿਗਮ ਚੋਣਾਂ ਲਈ ਪੰਜਾਬ ਕਾਂਗਰਸ ਵੱਲੋਂ ਕਮੇਟੀਆਂ ਦਾ ਗਠਨ

ਨਗਰ ਨਿਗਮ ਚੋਣਾਂ ਲਈ ਪੰਜਾਬ ਕਾਂਗਰਸ ਵੱਲੋਂ ਕਮੇਟੀਆਂ ਦਾ ਗਠਨ

ਨਗਰ ਨਿਗਮ ਚੋਣਾਂ ਲਈ ਪੰਜਾਬ ਕਾਂਗਰਸ ਵੱਲੋਂ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਇਹ ਕਮੇਟੀਆਂ ਪਾਰਟੀ ਉਮੀਦਵਾਰਾਂ ਦੀ ਚੋਣ ਦੀ ਸਮੁੱਚੀ ਪ੍ਰਕਿਰਿਆ ਪੂਰੀ ਕਰਨਗੀਆਂ। ਇਸ ਤੋਂ ਪਹਿਲਾਂ ਨਗਰ ਨਿਗਮਾਂ ਲਈ ਸੂਬਾ ਪੱਧਰ ‘ਤੇ ਕਮੇਟੀ ਬਣਾਈ ਗਈ ਸੀ।

RELATED ARTICLES

Most Popular

Recent Comments