Saturday, July 27, 2024
HomePunjabi NewsLiberal Breakingਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਨੀਫੈਸਟੋ ਕਮੇਟੀ ਦਾ ਗਠਨ

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਨੀਫੈਸਟੋ ਕਮੇਟੀ ਦਾ ਗਠਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਦੇ ਲਈ ਮੈਨੀਫੈਸਟੋ ਕਮੇਟੀ ਦਾ ਗਠਨ ਕੀਤਾ ਗਿਆ ਹੈ । ਇਸ ਇਸ ਕਮੇਟੀ ਦੇ ਵਿੱਚ 15 ਮੈਂਬਰ ਹੋਣਗੇ। ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਦੀ ਜਾਣਕਾਰੀ ਦਿੱਤੀ ਕਮੇਟੀ ਦੇ ਵਿੱਚ ਬੀਬੀ ਜਗੀਰ ਕੌਰ ਨੂੰ ਵੀ ਜਗ੍ਹਾ ਦਿੱਤੀ ਗਈ ਹੈ। ਬਲਵਿੰਦਰ ਸਿੰਘ ਭੂੰਦੜ ਨੂੰ ਚੇਅਰਮੈਨ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਨੂੰ ਸਕੱਤਰ ਬਣਾਇਆ ਗਿਆ ਹੈ।

RELATED ARTICLES

Most Popular

Recent Comments