ਜਿਵੇਂ-ਜਿਵੇਂ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਨੇਤਾ ਪਾਰਟੀਆਂ ਬਦਲਣ ਵਿਚ ਰੁੱਝੇ ਹੋਏ ਹਨ। ਹੁਣ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿਹੋਵਾ ਬਲਾਕ ਵਿੱਚ ਸਾਬਕਾ ਮੰਤਰੀ ਬਲਬੀਰ ਸੈਣੀ ਨੇ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਸੂਤਰਾਂ ਦੀ ਮੰਨੀਏ ਤਾਂ ਉਹ ਜਲਦੀ ਹੀ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ।
ਆਪ ਦੇ ਸਾਬਕਾ ਮੰਤਰੀ ਬਲਬੀਰ ਸੈਣੀ ਨੇ ਕਿਹਾ ਪਾਰਟੀ ਨੂੰ ਅਲਵਿਦਾ
RELATED ARTICLES