ਲੋਕ ਸਭਾ ਚੋਣਾਂ ਦੇ ਠੀਕ ਪਹਿਲਾਂ ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸਾਬਕਾ ADGP ਗੁਰਿੰਦਰ ਢਿੱਲੋਂ ਨੂੰ ਕਾਂਗਰਸ ਨੇ ਸੌਂਪੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਕਾਂਗਰਸ ਨੇ ਢਿੱਲੋਂ ਨੂੰ ਸਾਬਕਾ ਫੌਜੀ ਵਿਭਾਗ ਦਾ ਚੇਅਰਮੈਨ ਬਣਾਇਆ ਹੈ। ਦਸ ਦਈਏ ਕੀ ਪੁਲਿਸ ਦੀ ਨੌਕਰੀ ਛੱਡਣ ਤੋਂ ਬਾਅਦ ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋ ਨੇ ਸਿਆਸਤ ਵਿੱਚ ਕਦਮ ਰੱਖਿਆ ਹੈ।
ਸਾਬਕਾ ADGP ਗੁਰਿੰਦਰ ਢਿੱਲੋਂ ਨੂੰ ਕਾਂਗਰਸ ਨੇ ਸੌਂਪੀ ਵੱਡੀ ਜ਼ਿੰਮੇਵਾਰੀ
RELATED ARTICLES