ਪੁਲਿਸ ਦੀ ਨੌਕਰੀ ਛੱਡਣ ਤੋਂ ਬਾਅਦ ਸਿਆਸਤ ਵਿੱਚ ਆਏ ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੀਆ ਤਸਵੀਰਾਂ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀਆਂ ਕੀਤੀਆਂ ਹਨ। ਲੋਕ ਸਭਾ ਚੋਣਾਂ ਨਜਦੀਕ ਹਨ ਜਿਸ ਦੇ ਚਲਦੇ ਹੁਣ ਰਾਜਸੀ ਆਗੂ ਆਪਣਾ ਪ੍ਰਭਾਵ ਵਧਾਉਣ ਲਈ ਪੂਰਾ ਜ਼ੋਰ ਲਗਾ ਰਹੇ ਹਨ।
ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ ਮੁਲਾਕਾਤ ਕੀਤੀ
RELATED ARTICLES