HomePunjabi NewsLiberal Breakingਸਾਬਕਾ ਏਡੀਜੀਪੀ ਗੁਰਿੰਦਰ ਢਿੱਲੋ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ...

ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ ਮੁਲਾਕਾਤ ਕੀਤੀ

ਪੁਲਿਸ ਦੀ ਨੌਕਰੀ ਛੱਡਣ ਤੋਂ ਬਾਅਦ ਸਿਆਸਤ ਵਿੱਚ ਆਏ ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੀਆ ਤਸਵੀਰਾਂ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀਆਂ ਕੀਤੀਆਂ ਹਨ। ਲੋਕ ਸਭਾ ਚੋਣਾਂ ਨਜਦੀਕ ਹਨ ਜਿਸ ਦੇ ਚਲਦੇ ਹੁਣ ਰਾਜਸੀ ਆਗੂ ਆਪਣਾ ਪ੍ਰਭਾਵ ਵਧਾਉਣ ਲਈ ਪੂਰਾ ਜ਼ੋਰ ਲਗਾ ਰਹੇ ਹਨ।

RELATED ARTICLES

Most Popular

Recent Comments