ਪਟਿਆਲਾ: ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪਟਿਆਲਾ ਪੁਲੀਸ ਅੱਗੇ ਆਤਮ ਸਮਰਪਣ ਕਰ ਦਿੱਤਾ। ਜਗਬਾਣੀ ਮੁਤਾਬਕ ਉਨ੍ਹਾਂ ਨੇ ਐਂਟੀ ਨਾਰਕੋਟਿਕ ਟਾਸਕ ਫੋਰਸ ਦੇ ਪਟਿਆਲਾ ਸਥਿਤ ਦਫ਼ਤਰ ਵਿੱਚ ਸਰੰਡਰ ਕੀਤਾ। ਰਾਜਜੀਤ ਸਿੰਘ ਲੰਬੇ ਸਮੇਂ ਤੋਂ ਫਰਾਰ ਸਨ ਅਤੇ ਪੰਜਾਬ ਪੁਲੀਸ ਉਨ੍ਹਾਂ ਦੀ ਭਾਲ ਕਰ ਰਹੀ ਸੀ। ਉਨ੍ਹਾਂ ਦਾ ਨਾਮ ਪੰਜਾਬ ਦੇ ਚਰਚਿਤ ਡਰੱਗ ਮਾਮਲੇ ਵਿੱਚ ਵੀ ਸਾਹਮਣੇ ਆਇਆ ਸੀ। ਅਗਲੀ ਕਾਰਵਾਈ ਜਾਰੀ ਹੈ।
ਬ੍ਰੇਕਿੰਗ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪਟਿਆਲਾ ਪੁਲੀਸ ਅੱਗੇ ਕੀਤਾ ਆਤਮ ਸਮਰਪਣ
RELATED ARTICLES


