ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਮੈਂ ਪੀਐਮ ਮੋਦੀ ਦੀ ਅਗਵਾਈ ਦੇ ਨਾਲ ਮਿਲ ਕੇ ਕੰਮ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਦਾ ਧਿਆਨ ਵਿਕਾਸ ‘ਤੇ ਹੈ। ਅੱਜ ਵਿਕਾਸ ਦੀ ਬਹੁਤ ਲੋੜ ਹੈ ਅਤੇ ਇਹ ਵਿਕਾਸ ਅੰਮ੍ਰਿਤਸਰ ਤੱਕ ਵੀ ਪਹੁੰਚਣਾ ਚਾਹੀਦਾ ਹੈ।
ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ਵਿੱਚ ਸ਼ਾਮਲ
RELATED ARTICLES