HomePunjabi NewsLiberal Breakingਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ਵਿੱਚ ਸ਼ਾਮਲ

ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ਵਿੱਚ ਸ਼ਾਮਲ

ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਮੈਂ ਪੀਐਮ ਮੋਦੀ ਦੀ ਅਗਵਾਈ ਦੇ ਨਾਲ ਮਿਲ ਕੇ ਕੰਮ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਦਾ ਧਿਆਨ ਵਿਕਾਸ ‘ਤੇ ਹੈ। ਅੱਜ ਵਿਕਾਸ ਦੀ ਬਹੁਤ ਲੋੜ ਹੈ ਅਤੇ ਇਹ ਵਿਕਾਸ ਅੰਮ੍ਰਿਤਸਰ ਤੱਕ ਵੀ ਪਹੁੰਚਣਾ ਚਾਹੀਦਾ ਹੈ।

RELATED ARTICLES

Most Popular

Recent Comments