ਸਾਬਕਾ ਭਾਰਤੀ ਬੱਲੇਬਾਜ਼ ਵਰਿੰਦਰ ਸਹਿਵਾਗ ਨੇ ਆਪਣੀ ਪਤਨੀ ਆਰਤੀ ਨੂੰ ਇੰਸਟਾਗ੍ਰਾਮ ‘ਤੇ ਅਨਫਾਲੋ ਕਰ ਦਿੱਤਾ ਹੈ। ਇਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਤਲਾਕ ਦੀਆਂ ਖਬਰਾਂ ਤੇਜ਼ ਹੋ ਗਈਆਂ ਹਨ। ਪਰਿਵਾਰ ਦੇ ਕਰੀਬੀ ਸੂਤਰਾਂ ਦਾ ਕਹਿਣਾ ਹੈ ਕਿ ਦੋਵੇਂ ਕਈ ਮਹੀਨਿਆਂ ਤੋਂ ਅਲੱਗ ਰਹਿ ਰਹੇ ਹਨ ਅਤੇ ਤਲਾਕ ਹੋਣ ਦੀ ਸੰਭਾਵਨਾ ਹੈ। ਸਹਿਵਾਗ ਦਾ ਵਿਆਹ ਸਾਲ 2004 ‘ਚ ਹੋਇਆ ਸੀ। ਉਨ੍ਹਾਂ ਦੇ ਦੋ ਬੱਚੇ ਵੀ ਹਨ।
ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ ਪਤਨੀ ਤੋਂ ਲੈਣ ਜਾ ਰਹੇ ਤਲਾਕ ! ਸੋਸ਼ਲ ਮੀਡੀਆ ਤੇ ਚਰਚਾ ਤੇਜ
RELATED ARTICLES