HomePunjabi NewsLiberal Breakingਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਤੇ...

ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਤੇ ਕੀਤੇ ਸਵਾਲ ਖੜ੍ਹੇ

ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਵਿਰੋਧ ਕਰਨਾ ਚਾਹੁੰਦੇ ਹਨ ਤਾਂ ਉਹ ਜ਼ਰੂਰ ਕਰਨ। ਪਰ ਭਾਜਪਾ ਆਗੂਆਂ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਕਿਸਾਨ ਆਗੂ ਸਾਨੂੰ ਮਿਲ ਕੇ ਮੰਗ ਪੱਤਰ ਦੇਣ। ਸਾਬਕਾ ਮੰਤਰੀ ਕਾਲੀਆ ਦਾ ਕਹਿਣਾ ਹੈ ਕਿ ਮੰਗ ਪੱਤਰ ਮਿਲਣ ਤੋਂ ਬਾਅਦ ਅਸੀਂ ਆਪਣੀ ਕੇਂਦਰ ਸਰਕਾਰ ਨਾਲ ਰਸਮੀ ਗੱਲ ਕਰਾਂਗੇ।

RELATED ARTICLES

Most Popular

Recent Comments