HomePunjabi NewsLiberal Breakingਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਭਾਜਪਾ ਤੇ ਵੱਡਾ ਨਿਸ਼ਾਨਾ

ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਭਾਜਪਾ ਤੇ ਵੱਡਾ ਨਿਸ਼ਾਨਾ

ਜ਼ਿਮਨੀ ਚੋਣ ਵਿੱਚ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਦੇ ਹੱਕ ਵਿੱਚ ਪ੍ਰਚਾਰ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਪੱਤੀ ਰੋਡ, ਪਿਆਰਾ ਕਲੋਨੀ ਵਿੱਚ ਇਕੱਠੇ ਨੂੰ ਸੰਬੋਧਤ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਪੰਜਾਬ ‘ਚ ਕੋਈ ਮਜ਼ਬੂਤ ਆਧਾਰ ਨਹੀਂ ਹੈ ਅਤੇ ਪੰਜਾਬ ਨਾਲ ਕੀਤੇ ਧੋਖਿਆਂ ਕਰਕੇ ਤੀਜਾ ਬਦਲ ਵੀ ਪੰਜਾਬੀਆਂ ਦਾ ਵਿਸ਼ਵਾਸ ਗੁਆ ਬੈਠਾ ਹੈ।

RELATED ARTICLES

Most Popular

Recent Comments