Sunday, July 7, 2024
HomePunjabi NewsLiberal Breakingਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਲਿਖੀ...

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਲਿਖੀ ਚਿੱਠੀ

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੋਂ ਬਾਅਦ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਚਿੱਠੀ ਲਿਖੀ ਹੈ। ਆਪਣੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਪੰਜਾਬ ਦੇ ਲੋਕਾਂ ਨੂੰ ਨਰਿੰਦਰ ਮੋਦੀ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਹੈ, ਉੱਥੇ ਹੀ ਉਨ੍ਹਾਂ ਨੇ ਪਟਿਆਲਾ ਦੇ ਲੋਕਾਂ ਨੂੰ ਵੀ ਆਪਣੀ ਪਤਨੀ ਪ੍ਰਨੀਤ ਕੌਰ ਦੇ ਨਾਲ ਖੜ੍ਹੇ ਹੋਣ ਲਈ ਕਿਹਾ ਹੈ।

RELATED ARTICLES

Most Popular

Recent Comments