HomePunjabi NewsLiberal Breakingਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਅਕਾਲੀ ਦਲ ਨਾਲ ਗਠਜੋੜ...

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਅਕਾਲੀ ਦਲ ਨਾਲ ਗਠਜੋੜ ਜ਼ਰੂਰੀ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਵਿੱਚ ਆਪਣੇ ਦਮ ‘ਤੇ ਸਰਕਾਰ ਨਹੀਂ ਬਣਾ ਸਕਦੀ। ਉਸਨੂੰ ਅਕਾਲੀ ਦਲ ਨਾਲ ਗੱਠਜੋੜ ਕਰਨਾ ਪਵੇਗਾ। ਨਹੀਂ ਤਾਂ 2027 ਨੂੰ ਭੁੱਲ ਜਾਓ, 2032 ਨੂੰ ਤਾਂ ਛੱਡ ਦਿਓ। ਕੈਪਟਨ ਦੇ ਇਸ ਬਿਆਨ ਨੇ ਸਿਆਸੀ ਹਲਕਿਆਂ ਵਿੱਚ ਕਾਫ਼ੀ ਹਲਚਲ ਮਚਾ ਦਿੱਤੀ ਹੈ।

RELATED ARTICLES

Most Popular

Recent Comments