ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਭਾਜਪਾ ਦੀ ਸੀਨੀਅਰ ਲੀਡਰ ਸਮੇਤ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਭਾਜਪਾ ਵਿਚ ਆ ਕੇ ਬਹੁਤ ਖ਼ੁਸ਼ੀ ਮਹਿਸੂਸ ਹੋ ਰਹੀ ਹੈ ਅਤੇ ਹਾਈ ਕਮਾਂਡ ਵਲੋਂ ਮੈਨੂੰ ਜੋ ਵੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਉਸ ਨੂੰ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗੀਂ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਪਤਨੀ ਪ੍ਰਨੀਤ ਕੌਰ ਭਾਜਪਾ ‘ਚ ਸ਼ਾਮਿਲ
RELATED ARTICLES