Saturday, April 27, 2024
HomePunjabi NewsLiberal Breakingਸਾਬਕਾ ਮੁੱਖ ਮੰਤਰੀ ਚੰਨੀ ਨੇ ਰਿੰਕੂ ਤੇ ਕੱਢੀ ਜੰਮਕੇ ਭੜਾਸ, ਕਿਹਾ ਰਿੰਕੂ...

ਸਾਬਕਾ ਮੁੱਖ ਮੰਤਰੀ ਚੰਨੀ ਨੇ ਰਿੰਕੂ ਤੇ ਕੱਢੀ ਜੰਮਕੇ ਭੜਾਸ, ਕਿਹਾ ਰਿੰਕੂ ਦਾ ਕੋਈ ਸਟੈਂਡ ਨਹੀਂ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੁਸ਼ੀਲ ਕੁਮਾਰ ਰਿੰਕੂ ਦੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਤੇ ਤੰਜ ਕੱਸਿਆ ਹੈ। ਉਹਨਾਂ ਨੇ ਕਿਹਾ ਕਿ ਸਾਈਕਲ ਦਾ ਸਟੈਂਡ ਹੁੰਦਾ ਹੈ ਪਰ ਰਿੰਕੂ ਦਾ ਕੋਈ ਸਟੈਂਡ ਨਹੀਂ । ਉਹਨਾਂ ਨੇ ਰਿੰਕੂ ਨੂੰ ਗੱਦਾਰ ਕਹਿਣ ਵਾਲਿਆਂ ਨੂੰ ਵੀ ਕਰਾਰਾ ਜਵਾਬ ਦਿੰਦਿਆ ਕਿਹਾ ਕਿ ਜਦੋਂ ਰਿੰਕੂ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਇਆ ਸੀ ਤਾਂ ਉਦੋਂ ਉਸਦਾ ਸਵਾਗਤ ਕਿਉਂ ਕੀਤਾ ਗਿਆ।

RELATED ARTICLES

Most Popular

Recent Comments