ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਨਾ ਸਿੱਧੂ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਹੱਕ ਵਿੱਚ ਡਟ ਗਏ ਹਨ। ਚੰਨੀ ਨੇ ਇਕ ਨਿੱਜੀ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਸਰਕਾਰ ਕਾਰਵਾਈ ਕਰ ਰਹੀ ਹੈ। ਭਾਨਾ ਸਿੱਧੂ ਲੋਕਾਂ ਦੀ ਮਦਦ ਕਰਦਾ ਹੈ। ਕਈ ਵਾਰ ਉਹ ਪੰਜਾਬ ਸਰਕਾਰ ਖਿਲਾਫ ਭਾਵੁਕ ਹੋ ਕੇ ਕੁਝ ਕਹਿ ਚੁੱਕੇ ਹੋਣਗੇ ਇਸੇ ਕਰਕੇ ਹੁਣ ਸਰਕਾਰ ਭਾਨਾ ਸਿੱਧੂ, ਲੱਖਾ ਸਿਡਾਨਾ ਅਤੇ ਹੋਰ ਸਿਆਸੀ ਆਗੂਆਂ ਖਿਲਾਫ ਝੂਠੇ ਕੇਸ ਦਰਜ ਕਰ ਰਹੀ ਹੈ।
ਭਾਨਾ ਸਿੱਧੂ ਦੇ ਹੱਕ ਵਿੱਚ ਆਏ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ
RELATED ARTICLES