HomePunjabi NewsLiberal Breakingਭਾਨਾ ਸਿੱਧੂ ਦੇ ਹੱਕ ਵਿੱਚ ਆਏ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ

ਭਾਨਾ ਸਿੱਧੂ ਦੇ ਹੱਕ ਵਿੱਚ ਆਏ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਨਾ ਸਿੱਧੂ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਹੱਕ ਵਿੱਚ ਡਟ ਗਏ ਹਨ। ਚੰਨੀ ਨੇ ਇਕ ਨਿੱਜੀ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਸਰਕਾਰ ਕਾਰਵਾਈ ਕਰ ਰਹੀ ਹੈ। ਭਾਨਾ ਸਿੱਧੂ ਲੋਕਾਂ ਦੀ ਮਦਦ ਕਰਦਾ ਹੈ। ਕਈ ਵਾਰ ਉਹ ਪੰਜਾਬ ਸਰਕਾਰ ਖਿਲਾਫ ਭਾਵੁਕ ਹੋ ਕੇ ਕੁਝ ਕਹਿ ਚੁੱਕੇ ਹੋਣਗੇ ਇਸੇ ਕਰਕੇ ਹੁਣ ਸਰਕਾਰ ਭਾਨਾ ਸਿੱਧੂ, ਲੱਖਾ ਸਿਡਾਨਾ ਅਤੇ ਹੋਰ ਸਿਆਸੀ ਆਗੂਆਂ ਖਿਲਾਫ ਝੂਠੇ ਕੇਸ ਦਰਜ ਕਰ ਰਹੀ ਹੈ।

RELATED ARTICLES

Most Popular

Recent Comments