Monday, July 8, 2024
HomePunjabi NewsLiberal Breakingਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਫੌਜੀਆਂ ਬਾਰੇ ਦਿੱਤੇ ਬਿਆਨ ਤੇ ਦਿੱਤਾ...

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਫੌਜੀਆਂ ਬਾਰੇ ਦਿੱਤੇ ਬਿਆਨ ਤੇ ਦਿੱਤਾ ਸਪਸ਼ਟੀਕਰਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣੇ ਫੌਜੀਆਂ ਬਾਰੇ ਦਿੱਤੇ ਬਿਆਨ ਤੇ ਸਪਸ਼ਟੀਕਰਨ ਦਿੱਤਾ ਹੈ। ਇਸ ਦੇ ਲਈ ਉਹਨਾਂ ਨੇ ਇੱਕ ਪ੍ਰੈਸ ਕਾਨਫਰੰਸ ਕਰਕੇ ਆਪਣੀ ਸਫਾਈ ਦਿੱਤੀ । ਉਹਨਾਂ ਦੇ ਨਾਲ ਕਾਂਗਰਸੀ ਆਗੂ ਪ੍ਰਗਟ ਸਿੰਘ ਵੀ ਹਾਜ਼ਰ ਸਨ। ਚੰਨੀ ਨੇ ਕਿਹਾ ਕਿ ਉਹਨਾਂ ਦਾ ਬਿਆਨ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ ਉਹਨਾਂ ਦੇ ਦਿਲ ਵਿੱਚ ਫੌਜੀਆਂ ਪ੍ਰਤੀ ਸਤਿਕਾਰ ਹੈ ਅਤੇ ਉਹ ਕਦੀ ਵੀ ਅਜਿਹਾ ਬਿਆਨ ਨਹੀਂ ਦੇਣਗੇ ਜਿਸ ਨਾਲ ਫੌਜ ਦੀ ਸਾਖ ਨੂੰ ਨੁਕਸਾਨ ਪਹੁੰਚੇ।

RELATED ARTICLES

Most Popular

Recent Comments