Friday, July 5, 2024
HomePunjabi NewsLiberal Breakingਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ ਗੈਂਗਸਟਰ ਨੇ ਮੰਗੀ 2 ਕਰੋੜ ਦੀ...

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ ਗੈਂਗਸਟਰ ਨੇ ਮੰਗੀ 2 ਕਰੋੜ ਦੀ ਫਿਰੌਤੀ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੈਂਗਸਟਰ ਵੱਲੋਂ ਧਮਕੀ ਮਿਲੀ ਹੈ। ਚੰਨੀ ਨੇ ਦਸਿਆ ਕਿ ਉਨ੍ਹਾਂ ਨੂੰ ਵਟਸਐਪ ਕਾਲਰ ਨੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਚੰਨੀ ਨੇ ਇਹ ਜਾਣਕਾਰੀ ਮੋਰਿੰਡਾ ਸਥਿਤ ਆਪਣੀ ਰਿਹਾਇਸ਼ ‘ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਦੌਰਾਨ ਦਿੱਤੀ।

RELATED ARTICLES

Most Popular

Recent Comments