HomePunjabi NewsLiberal Breakingਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦਿੱਤਾ ਵਿਵਾਦਿਤ ਬਿਆਨ

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦਿੱਤਾ ਵਿਵਾਦਿਤ ਬਿਆਨ

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵਿਵਾਦਤ ਬਿਆਨ ਦਿੱਤਾ ਹੈ। ਜਿਸ ਵਿੱਚ ਚੰਨੀ ਨੇ ਐਲਾਨ ਕੀਤਾ ਕਿ ਦੇਸ਼ ਵਿੱਚ ਸਾਡੀ ਸਰਕਾਰ ਬਣਨ ਤੋਂ ਬਾਅਦ ਅਸੀਂ ਪੰਜਾਬ ਦਾ ਵਾਹਗਾ ਬਾਰਡਰ ਖੋਲ੍ਹ ਦੇਵਾਂਗੇ। ਤਾਂ ਜੋ ਜੇਕਰ ਪਾਕਿਸਤਾਨ ਦੇ ਲੋਕ ਇਲਾਜ ਲਈ ਪੰਜਾਬ ਆਉਣਾ ਚਾਹੁੰਦੇ ਹਨ ਤਾਂ ਉਹ ਆ ਸਕਦੇ ਹਨ। ਇਸ ਨਾਲ ਜਲੰਧਰ ਵਿੱਚ ਮੈਡੀਕਲ ਟੂਰਿਜ਼ਮ ਨੂੰ ਹੁਲਾਰਾ ਮਿਲੇਗਾ।

RELATED ARTICLES

Most Popular

Recent Comments