ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ । ਲੋਕ ਸਭਾ ਚੋਣਾਂ ਦੇ ਲਈ ਚੰਨੀ ਨੂੰ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ। ਉਹਨਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਇਹ ਜਿੰਮੇਵਾਰੀ ਸੌਂਪੀ ਗਈ ਹੈ । ਰਾਜਸਥਾਨ ਦੇ ਲਈ ਇਹਨਾਂ ਦੋਨਾਂ ਆਗੂਆਂ ਨੂੰ ਸਟਾਰ ਪ੍ਰਚਾਰਕ ਵਜੋਂ ਜਿਵੇਂ ਜਿੰਮੇਵਾਰੀ ਦਿੱਤੀ ਗਈ ਹੈ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਰੰਧਾਵਾ ਨੂੰ ਪਾਰਟੀ ਨੇ ਦਿੱਤੀ ਵੱਡੀ ਜਿੰਮੇਵਾਰੀ
RELATED ARTICLES