HomePunjabi NewsLiberal Breakingਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਰੰਧਾਵਾ ਨੂੰ ਪਾਰਟੀ ਨੇ...

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਰੰਧਾਵਾ ਨੂੰ ਪਾਰਟੀ ਨੇ ਦਿੱਤੀ ਵੱਡੀ ਜਿੰਮੇਵਾਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ । ਲੋਕ ਸਭਾ ਚੋਣਾਂ ਦੇ ਲਈ ਚੰਨੀ ਨੂੰ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ। ਉਹਨਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਇਹ ਜਿੰਮੇਵਾਰੀ ਸੌਂਪੀ ਗਈ ਹੈ । ਰਾਜਸਥਾਨ ਦੇ ਲਈ ਇਹਨਾਂ ਦੋਨਾਂ ਆਗੂਆਂ ਨੂੰ ਸਟਾਰ ਪ੍ਰਚਾਰਕ ਵਜੋਂ ਜਿਵੇਂ ਜਿੰਮੇਵਾਰੀ ਦਿੱਤੀ ਗਈ ਹੈ।

RELATED ARTICLES

Most Popular

Recent Comments