Tuesday, May 28, 2024
HomePunjabi NewsLiberal Breakingਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਤਨੀ ਸਮੇਤ ਪਹੁੰਚੇ ਅਯੋਧਿਆ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਤਨੀ ਸਮੇਤ ਪਹੁੰਚੇ ਅਯੋਧਿਆ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਯੁਧਿਆ ਪਹੁੰਚੇ। ਇਸ ਮੌਕੇ ਉਹਨਾਂ ਨੇ ਭਗਵਾਨ ਸ੍ਰੀ ਰਾਮ ਦਾਸ ਆਸ਼ੀਰਵਾਦ ਲਿਆ ਉਹਨਾਂ ਦੇ ਨਾਲ ਉਹਨਾਂ ਦੀ ਪਤਨੀ ਵੀ ਹਾਜ਼ਰ ਸਨ। ਦੱਸ ਦਈਏ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਟਿਕਟ ਦੀ ਦਾਵੇਦਾਰੀ ਲਈ ਚਰਨਜੀਤ ਸਿੰਘ ਚੰਨੀ ਦਾ ਨਾਮ ਚਰਚਾ ਦੇ ਵਿੱਚ ਹੈ । ਚੰਨੀ ਨੇ ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀਆਂ ਕੀਤੀਆਂ ਹਨ।

RELATED ARTICLES

Most Popular

Recent Comments