ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਜਿਹੜਾ ਵੀ ਆਗੂ ਦਲ ਬਦਲ ਕੇ ਦੂਸਰੇ ਪਾਰਟੀ ਵਿੱਚ ਸ਼ਾਮਿਲ ਹੁੰਦਾ ਹੈ ਉਸਨੂੰ ਵੋਟ ਨਾ ਪਾਓ ਚਾਹੇ ਉਹ ਮੈਂ ਹੀ ਕਿਉਂ ਨਾ ਹੋਵਾਂ। ਦੱਸ ਦਈਏ ਕਿ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਦੀ ਸਿਆਸਤ ਦੇ ਵਿੱਚ ਦਲ ਬਦਲ ਦੀ ਰਾਜਨੀਤੀ ਚੱਲ ਰਹੀ ਹੈ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਲ ਬਦਲ ਦੀ ਰਾਜਨੀਤੀ ਤੇ ਦਿੱਤਾ ਵੱਡਾ ਬਿਆਨ
RELATED ARTICLES