ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਭਰਾ ਡਾ. ਮਨੋਹਰ ਸਿੰਘ ਨੂੰ ਕਾਂਗਰਸ ਵਿੱਚ ਸ਼ਾਮਿਲ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨਾਂ ਦਾ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਨਿੱਘਾ ਸਵਾਗਤ ਕੀਤਾ। ਦਵਿੰਦਰ ਯਾਦਵ ਨੇ ਕਿਹਾ ਕਿ ਡਾਕਟਰ ਮਨੋਹਰ ਸਿੰਘ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਪਾਰਟੀ ਨੂੰ ਮਜਬੂਤੀ ਪ੍ਰਧਾਨ ਹੋਈ ਹੈ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਭਰਾ ਡਾ. ਮਨੋਹਰ ਸਿੰਘ ਕਾਂਗਰਸ ਵਿੱਚ ਸ਼ਾਮਿਲ
RELATED ARTICLES