ਪੰਜਾਬ ਵਿੱਚ ਝੋਨੇ ਦੀ ਖਰੀਦ ਦੀ ਸਥਿਤੀ ਜਾਣਨ ਲਈ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਐਤਵਾਰ ਦੇਰ ਸ਼ਾਮ ਫਿਲੌਰ ਕਸਬੇ ਵਿੱਚ ਸਥਿਤ ਅਨਾਜ ਮੰਡੀ ਵਿੱਚ ਪੁੱਜੇ ਅਤੇ ਕਿਸਾਨਾਂ ਨਾਲ ਝੋਨੇ ਦੇ ਪ੍ਰਬੰਧਾਂ ਬਾਰੇ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਸੰਸਦ ਮੈਂਬਰ ਚੰਨੀ ਨੇ ਕੇਂਦਰ ਸਰਕਾਰ ਅਤੇ ਸੀਐਮ ਭਗਵੰਤ ਸਿੰਘ ਮਾਨ ‘ਤੇ ਗੰਭੀਰ ਦੋਸ਼ ਲਗਾਏ ਹਨ।
ਝੋਨੇ ਦੀ ਖਰੀਦ ਨੂੰ ਲੈਕੇ ਸਾਬਕਾ ਸੀਐਮ ਚੰਨੀ ਨੇ ਪੰਜਾਬ ਤੇ ਲਗਾਏ ਵੱਡੇ ਇਲਜ਼ਾਮ
RELATED ARTICLES