ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਐਮਪੀ ਸੰਤੋਖ ਸਿੰਘ ਚੌਧਰੀ ਦੇ ਪੁੱਤਰ ਅਤੇ ਪਤਨੀ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੇ ਆਪਣਾ ਬਿਆਨ ਦਿੱਤਾ ਹੈ । ਉਹਨਾਂ ਕਿਹਾ ਕਿ ਮੈਂ ਅੱਜ ਵੀ ਮਰਹੂਮ ਸੰਤੋਖ ਸਿੰਘ ਚੌਧਰੀ ਦਾ ਬੇਹਦ ਸਤਿਕਾਰ ਕਰਦਾ ਹਾਂ ਪਰ ਉਹਨਾਂ ਦੇ ਪੁੱਤਰ ਅਤੇ ਪਤਨੀ ਨੇ ਭਾਜਪਾ ਵਿੱਚ ਸ਼ਾਮਿਲ ਹੋ ਕੇ ਆਪਣਾ ਰਾਜਨੀਤਿਕ ਭਵਿੱਖ ਖਤਮ ਕਰ ਲਿਆ ਹੈ।
ਮਰਹੂਮ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦੇ ਪੁੱਤਰ ਅਤੇ ਪਤਨੀ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੇ ਸਾਬਕਾ ਸੀਐਮ ਚੰਨੀ ਦਾ ਵੱਡਾ ਬਿਆਨ
RELATED ARTICLES