ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਸੀਐੱਮ ਕੇਸੀਆਰ ਦੀ ਬੇਟੀ ਕੇ. ਕਵਿਤਾ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ 15 ਅਪ੍ਰੈਲ ਤੱਕ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੀਬੀਆਈ ਨੇ ਕਵਿਤਾ ਤੋਂ ਪੁੱਛਗਿੱਛ ਲਈ 5 ਦਿਨ ਦਾ ਰਿਮਾਂਡ ਮੰਗਿਆ ਸੀ। ਇਸ ਤੋਂ ਪਹਿਲਾਂ ਸੀਬੀਆਈ ਨੇ 6 ਅਪ੍ਰੈਲ ਨੂੰ ਤਿਹਾੜ ਵਿੱਚ ਕਵਿਤਾ ਤੋਂ ਪੁੱਛਗਿੱਛ ਕੀਤੀ ਸੀ।
ਸਾਬਕਾ ਸੀਐੱਮ ਕੇਸੀਆਰ ਦੀ ਬੇਟੀ ਕੇ. ਕਵਿਤਾ ਨੂੰ ਭੇਜਿਆ ਸੀਬੀਆਈ ਹਿਰਾਸਤ ਵਿੱਚ
RELATED ARTICLES