ਜਾਲੰਧਰ: ਮਨੀ ਲਾਂਡਰਿੰਗ ਮਾਮਲਿਆਂ ਵਿੱਚ ਈਡੀ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਤਹਿਤ ਫ਼ਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਉਰਫ਼ ਕਿੱਕੀ ਢਿੱਲੋਂ ਤਿੰਨ ਸਾਲ ਪੁਰਾਣੇ ਮਾਮਲੇ ਦੀ ਪੁੱਛਗਿੱਛ ਲਈ ਜਾਲੰਧਰ ਈਡੀ ਦਫ਼ਤਰ ਪਹੁੰਚੇ। ਵਿਜੀਲੈਂਸ ਵੱਲੋਂ 2023 ਵਿੱਚ ਦਰਜ ਕੇਸ ਮਗਰੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਈਡੀ ਅਧਿਕਾਰੀ ਸਵਾਲਾਂ ਦੀ ਸੂਚੀ ਰਾਹੀਂ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੇ ਹਨ।
ਬ੍ਰੇਕਿੰਗ: ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਦੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਤੋਂ ਪੁੱਛਗਿੱਛ, ਈਡੀ ਦਫ਼ਤਰ ਜਾਲੰਧਰ ਪਹੁੰਚੇ
RELATED ARTICLES


